Taati Vaao Na Laggaee | Sikh Children |Night Meditation |Sikh Nursery Rhymes | Khalsa Phulwari |
|
This shabad is recited by Kirat Kaur.
Also listen : Gur Ka Shabad Rakhvaare https://youtu.be/VmoYNy9dP3c Sleep well, wake up fresh :) | Visit us on www.khalsaphulwari.com Khalsa Phulwari Playslist LINK: https://youtube.com/playlist?list=PLK6-mkqqHWxXX1CW0xh28chQmbfJ2xQmD Visit us on www.khalsaphulwari.com | Sikh Nursery Rhymes | Rhymes | Children Rhymes | Punjabi Rhymes | Punjabi Poems for Sikhs | Punjabi Sikh Rhymes for Kids | Young Khalsa | Khalsa Phulwari | Khalsa Children | Sikh Animations | Sikh Poetry | Sikh Babies | Punjabi Baby Rhymes | Baby Songs | Punjabi Baby Songs | Baby Boy | Baby Girl | Music for children | _______________________ ਬਿਲਾਵਲੁ ਮਹਲਾ ੫ ॥ Bilaaval, Fifth Mehla: ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ The hot wind does not even touch one who is under the Protection of the Supreme Lord God. ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ (ਵਿਆਧੀਆਂ ਦਾ) ਸੇਕ ਨਹੀਂ ਲੱਗਦਾ । ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ On all four sides I am surrounded by the Lord's Circle of Protection; pain does not afflict me, O Siblings of Destiny. ||1|| ਹੇ ਭਾਈ! ਅਸਾਂ ਜੀਵਾਂ ਦੇ ਦੁਆਲੇ ਪਰਮਾਤਮਾ ਦਾ ਨਾਮ (ਮਾਨੋ) ਇਕ ਲਕੀਰ ਹੈ (ਜਿਸ ਦੀ ਬਰਕਤਿ ਨਾਲ) ਕੋਈ ਦੁੱਖ ਪੋਹ ਨਹੀਂ ਸਕਦਾ ।੧। ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ I have met the Perfect True Guru, who has done this deed. ਹੇ ਭਾਈ! ਜਿਸ ਗੁਰੂ ਨੇ (ਪਰਮਾਤਮਾ ਦਾ ਨਾਮ-ਦਵਾਈ ਦੇ ਕੇ ਜੀਵਾਂ ਦੇ ਰੋਗ ਦੂਰ ਕਰਨ ਦੀ) ਵਿਓਂਤ ਬਣਾ ਰੱਖੀ ਹੈ, ਉਹ ਪੂਰਾ ਗੁਰੂ (ਜਿਸ ਮਨੁੱਖ ਨੂੰ) ਮਿਲ ਪੈਂਦਾ ਹੈ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ He has given me the medicine of the Lord's Name, and I enshrine love for the One Lord. ||1||Pause|| ਅਤੇ ਪਰਮਾਤਮਾ ਦਾ ਨਾਮ-ਦਵਾਈ ਦੇਂਦਾ ਹੈ, ਉਹ ਮਨੁੱਖ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ। ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ The Savior Lord has saved me, and eradicated all my sickness. ਹੇ ਨਾਨਕ! ਆਖ—(ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਉਸ ਨੂੰ) ਉਸ ਰੱਖਣਹਾਰ ਪ੍ਰਭੂ ਨੇ ਬਚਾ ਲਿਆ, (ਉਸ ਦੇ ਅੰਦਰੋਂ) ਹਰੇਕ ਰੋਗ ਦੂਰ ਕਰ ਦਿੱਤਾ, ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥ Says Nanak, God has showered me with His Mercy; He has become my help and support. ||2||15||79|| ਉਸ ਮਨੁੱਖ ਉਤੇ ਪ੍ਰਭੂ ਦੀ ਕਿਰਪਾ ਹੋ ਗਈ, ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣ ਗਿਆ ।੨।੧੫।੭੯। #BhaiParminderSinghAustralia |